ਅਸ-ਸਾਫ਼ਾਤ · 115/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَنَجَّيْنَاهُمَا وَقَوْمَهُمَا مِنَ الْكَرْبِ الْعَظِيمِ ۝١١٥
Wa najjainaahumaa wa qawmahumaa minal karbil `azeem
📖 ਪੰਜਾਬੀ ਵਿੱਚ
115਼ ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਸ-ਸਾਫ਼ਾਤ

113وَبَارَكْنَا عَلَيْهِ وَعَلَىٰ إِسْحَاقَ ۚ وَمِن ذُرِّيَّتِهِمَا مُحْسِنٌ وَظَالِمٌ لِّنَفْسِهِ مُبِينٌ
113਼ ਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।
114وَلَقَدْ مَنَنَّا عَلَىٰ مُوسَىٰ وَهَارُونَ
114਼ ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।
115وَنَجَّيْنَاهُمَا وَقَوْمَهُمَا مِنَ الْكَرْبِ الْعَظِيمِ
115਼ ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।
116وَنَصَرْنَاهُمْ فَكَانُوا هُمُ الْغَالِبِينَ
116਼ ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।
117وَآتَيْنَاهُمَا الْكِتَابَ الْمُسْتَبِينَ
117਼ ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
115ਆਇਤ

ਅਨੁਵਾਦ — ਅਸ-ਸਾਫ਼ਾਤ 115

ਸੂਰਾ ਅਸ-ਸਾਫ਼ਾਤ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ…

ਸੂਰਾ ਆਇਤ 115/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers