ਅਸ-ਸਾਫ਼ਾਤ · 116/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَنَصَرْنَاهُمْ فَكَانُوا هُمُ الْغَالِبِينَ ۝١١٦
Wa nasarnaahum fakaanoo humul ghaalibeen
📖 ਪੰਜਾਬੀ ਵਿੱਚ
116਼ ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 114-118 — ਸੂਰਾ ਅਸ-ਸਾਫ਼ਾਤ

114وَلَقَدْ مَنَنَّا عَلَىٰ مُوسَىٰ وَهَارُونَ
114਼ ਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।
115وَنَجَّيْنَاهُمَا وَقَوْمَهُمَا مِنَ الْكَرْبِ الْعَظِيمِ
115਼ ਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।
116وَنَصَرْنَاهُمْ فَكَانُوا هُمُ الْغَالِبِينَ
116਼ ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।
117وَآتَيْنَاهُمَا الْكِتَابَ الْمُسْتَبِينَ
117਼ ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।
118وَهَدَيْنَاهُمَا الصِّرَاطَ الْمُسْتَقِيمَ
118਼ ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
116ਆਇਤ

ਅਨੁਵਾਦ — ਅਸ-ਸਾਫ਼ਾਤ 116

ਸੂਰਾ ਅਸ-ਸਾਫ਼ਾਤ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ…

ਸੂਰਾ ਆਇਤ 116/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 114–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers