ਅਸ-ਸਾਫ਼ਾਤ · 118/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَهَدَيْنَاهُمَا الصِّرَاطَ الْمُسْتَقِيمَ ۝١١٨
Wa hadainaahumus Siraatal Mustaqeem
📖 ਪੰਜਾਬੀ ਵਿੱਚ
118਼ ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਸ-ਸਾਫ਼ਾਤ

116وَنَصَرْنَاهُمْ فَكَانُوا هُمُ الْغَالِبِينَ
116਼ ਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।
117وَآتَيْنَاهُمَا الْكِتَابَ الْمُسْتَبِينَ
117਼ ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।
118وَهَدَيْنَاهُمَا الصِّرَاطَ الْمُسْتَقِيمَ
118਼ ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।
119وَتَرَكْنَا عَلَيْهِمَا فِي الْآخِرِينَ
119਼ ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।
120سَلَامٌ عَلَىٰ مُوسَىٰ وَهَارُونَ
120਼ ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
118ਆਇਤ

ਅਨੁਵਾਦ — ਅਸ-ਸਾਫ਼ਾਤ 118

ਸੂਰਾ ਅਸ-ਸਾਫ਼ਾਤ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।

ਸੂਰਾ ਆਇਤ 118/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers