ਅਸ-ਸਾਫ਼ਾਤ · 120/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
سَلَامٌ عَلَىٰ مُوسَىٰ وَهَارُونَ ۝١٢٠
Salaamun `alaa Moosaa wa Haaroon
📖 ਪੰਜਾਬੀ ਵਿੱਚ
120਼ ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 118-122 — ਸੂਰਾ ਅਸ-ਸਾਫ਼ਾਤ

118وَهَدَيْنَاهُمَا الصِّرَاطَ الْمُسْتَقِيمَ
118਼ ਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।
119وَتَرَكْنَا عَلَيْهِمَا فِي الْآخِرِينَ
119਼ ਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।
120سَلَامٌ عَلَىٰ مُوسَىٰ وَهَارُونَ
120਼ ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।
121إِنَّا كَذَٰلِكَ نَجْزِي الْمُحْسِنِينَ
121਼ ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਬਦਲਾ ਦਿਆ ਕਰਦੇ ਹਾਂ।
122إِنَّهُمَا مِنْ عِبَادِنَا الْمُؤْمِنِينَ
122਼ ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
120ਆਇਤ

ਅਨੁਵਾਦ — ਅਸ-ਸਾਫ਼ਾਤ 120

ਸੂਰਾ ਅਸ-ਸਾਫ਼ਾਤ ਆਇਤ 120 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 120਼ ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।

ਸੂਰਾ ਆਇਤ 120/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 118–122. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers