ਅਸ-ਸਾਫ਼ਾਤ · 122/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّهُمَا مِنْ عِبَادِنَا الْمُؤْمِنِينَ ۝١٢٢
Innahumaa min `ibaadinal mu`mineen
📖 ਪੰਜਾਬੀ ਵਿੱਚ
122਼ ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 120-124 — ਸੂਰਾ ਅਸ-ਸਾਫ਼ਾਤ

120سَلَامٌ عَلَىٰ مُوسَىٰ وَهَارُونَ
120਼ ਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।
121إِنَّا كَذَٰلِكَ نَجْزِي الْمُحْسِنِينَ
121਼ ਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਬਦਲਾ ਦਿਆ ਕਰਦੇ ਹਾਂ।
122إِنَّهُمَا مِنْ عِبَادِنَا الْمُؤْمِنِينَ
122਼ ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।
123وَإِنَّ إِلْيَاسَ لَمِنَ الْمُرْسَلِينَ
123਼ ਬੇਸ਼ੱਕ ਇਲਿਆਸ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
124إِذْ قَالَ لِقَوْمِهِ أَلَا تَتَّقُونَ
124਼ ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
122ਆਇਤ

ਅਨੁਵਾਦ — ਅਸ-ਸਾਫ਼ਾਤ 122

ਸੂਰਾ ਅਸ-ਸਾਫ਼ਾਤ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।

ਸੂਰਾ ਆਇਤ 122/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 120–124. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers