ਅਸ-ਸਾਫ਼ਾਤ · 124/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِذْ قَالَ لِقَوْمِهِ أَلَا تَتَّقُونَ ۝١٢٤
Iz qaala liqawmiheee alaa tattaqoon
📖 ਪੰਜਾਬੀ ਵਿੱਚ
124਼ ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 122-126 — ਸੂਰਾ ਅਸ-ਸਾਫ਼ਾਤ

122إِنَّهُمَا مِنْ عِبَادِنَا الْمُؤْمِنِينَ
122਼ ਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।
123وَإِنَّ إِلْيَاسَ لَمِنَ الْمُرْسَلِينَ
123਼ ਬੇਸ਼ੱਕ ਇਲਿਆਸ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
124إِذْ قَالَ لِقَوْمِهِ أَلَا تَتَّقُونَ
124਼ ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
125أَتَدْعُونَ بَعْلًا وَتَذَرُونَ أَحْسَنَ الْخَالِقِينَ
125਼ ਕੀ ਤੁਸੀਂ ਬੋਅਲ (ਨਾਂ ਦੇ ਬੁਤ) ਨੂੰ ਪੁਕਾਰਦੇ ਹੋ ? ਅਤੇ ਸਭ ਤੋਂ ਵਧੀਆ ਰਚਨਾਹਾਰ ਨੂੰ ਛੱਡ ਦਿੰਦੇ ਹੋ।
126اللَّهَ رَبَّكُمْ وَرَبَّ آبَائِكُمُ الْأَوَّلِينَ
126਼ ਭਾਵ ਅੱਲਾਹ ਨੂੰ ਛੱਡ ਦਿੰਦੇ ਹੋ ਜਿਹੜਾ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
124ਆਇਤ

ਅਨੁਵਾਦ — ਅਸ-ਸਾਫ਼ਾਤ 124

ਸੂਰਾ ਅਸ-ਸਾਫ਼ਾਤ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ ਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ…

ਸੂਰਾ ਆਇਤ 124/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 122–126. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers