ਅਸ-ਸਾਫ਼ਾਤ · 127/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَكَذَّبُوهُ فَإِنَّهُمْ لَمُحْضَرُونَ ۝١٢٧
Fakazzaboohu fa inna hum lamuhdaroon
📖 ਪੰਜਾਬੀ ਵਿੱਚ
127਼ ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 125-129 — ਸੂਰਾ ਅਸ-ਸਾਫ਼ਾਤ

125أَتَدْعُونَ بَعْلًا وَتَذَرُونَ أَحْسَنَ الْخَالِقِينَ
125਼ ਕੀ ਤੁਸੀਂ ਬੋਅਲ (ਨਾਂ ਦੇ ਬੁਤ) ਨੂੰ ਪੁਕਾਰਦੇ ਹੋ ? ਅਤੇ ਸਭ ਤੋਂ ਵਧੀਆ ਰਚਨਾਹਾਰ ਨੂੰ ਛੱਡ ਦਿੰਦੇ ਹੋ।
126اللَّهَ رَبَّكُمْ وَرَبَّ آبَائِكُمُ الْأَوَّلِينَ
126਼ ਭਾਵ ਅੱਲਾਹ ਨੂੰ ਛੱਡ ਦਿੰਦੇ ਹੋ ਜਿਹੜਾ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
127فَكَذَّبُوهُ فَإِنَّهُمْ لَمُحْضَرُونَ
127਼ ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।
128إِلَّا عِبَادَ اللَّهِ الْمُخْلَصِينَ
128਼ ਰੱਬ ਦੇ ਨੇਕ ਬੰਦਿਆਂ ਤੋਂ ਛੁੱਟ (ਸਜ਼ਾ ਤੋਂ ਕੋਈ ਨਹੀਂ ਬਚ ਸਕੇਗਾ)।
129وَتَرَكْنَا عَلَيْهِ فِي الْآخِرِينَ
129਼ ਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
127ਆਇਤ

ਅਨੁਵਾਦ — ਅਸ-ਸਾਫ਼ਾਤ 127

ਸੂਰਾ ਅਸ-ਸਾਫ਼ਾਤ ਆਇਤ 127 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 127਼ ਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ…

ਸੂਰਾ ਆਇਤ 127/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 125–129. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers