ਅਸ-ਸਾਫ਼ਾਤ · 13/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَإِذَا ذُكِّرُوا لَا يَذْكُرُونَ ۝١٣
Wa izaa zukkiroo laa yazkuroon
📖 ਪੰਜਾਬੀ ਵਿੱਚ
13਼ ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਸ-ਸਾਫ਼ਾਤ

11فَاسْتَفْتِهِمْ أَهُمْ أَشَدُّ خَلْقًا أَم مَّنْ خَلَقْنَا ۚ إِنَّا خَلَقْنَاهُم مِّن طِينٍ لَّازِبٍ
11਼ (ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।
12بَلْ عَجِبْتَ وَيَسْخَرُونَ
12਼ (ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।
13وَإِذَا ذُكِّرُوا لَا يَذْكُرُونَ
13਼ ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।
14وَإِذَا رَأَوْا آيَةً يَسْتَسْخِرُونَ
14਼ ਅਤੇ ਜਦੋਂ ਕਿਸੇ ਨਿਸ਼ਾਨੀ ਨੂੰ ਵੇਖਦੇ ਹਨ ਤਾਂ ਮਖੌਲ ਕਰਦੇ ਹਨ।
15وَقَالُوا إِنْ هَٰذَا إِلَّا سِحْرٌ مُّبِينٌ
15਼ ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
13ਆਇਤ

ਅਨੁਵਾਦ — ਅਸ-ਸਾਫ਼ਾਤ 13

ਸੂਰਾ ਅਸ-ਸਾਫ਼ਾਤ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ…

ਸੂਰਾ ਆਇਤ 13/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers