ਅਸ-ਸਾਫ਼ਾਤ · 131/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِنَّا كَذَٰلِكَ نَجْزِي الْمُحْسِنِينَ ۝١٣١
Innaa kazaalika najzil muhsineen
📖 ਪੰਜਾਬੀ ਵਿੱਚ
131਼ ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 129-133 — ਸੂਰਾ ਅਸ-ਸਾਫ਼ਾਤ

129وَتَرَكْنَا عَلَيْهِ فِي الْآخِرِينَ
129਼ ਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ।
130سَلَامٌ عَلَىٰ إِلْ يَاسِينَ
130਼ ਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ।
131إِنَّا كَذَٰلِكَ نَجْزِي الْمُحْسِنِينَ
131਼ ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।
132إِنَّهُ مِنْ عِبَادِنَا الْمُؤْمِنِينَ
132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
133وَإِنَّ لُوطًا لَّمِنَ الْمُرْسَلِينَ
133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
131ਆਇਤ

ਅਨੁਵਾਦ — ਅਸ-ਸਾਫ਼ਾਤ 131

ਸੂਰਾ ਅਸ-ਸਾਫ਼ਾਤ ਆਇਤ 131 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 131਼ ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ…

ਸੂਰਾ ਆਇਤ 131/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 129–133. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers