ਅਸ-ਸਾਫ਼ਾਤ · 132/182
ਅਨੁਵਾਦ ਉਚਾਰਨ — ਅਸ-ਸਾਫ਼ਾਤ
إِنَّهُ مِنْ عِبَادِنَا الْمُؤْمِنِينَ ۝١٣٢
Innahoo min `ibaadinal mu`mineen
📖 ਪੰਜਾਬੀ ਵਿੱਚ
132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
🎧 ਸੁਣੋ

📜 ਆਇਤ 130-134 — ਅਸ-ਸਾਫ਼ਾਤ

130سَلَامٌ عَلَىٰ إِلْ يَاسِينَ
130਼ ਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ।
131إِنَّا كَذَٰلِكَ نَجْزِي الْمُحْسِنِينَ
131਼ ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।
132إِنَّهُ مِنْ عِبَادِنَا الْمُؤْمِنِينَ
132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
133وَإِنَّ لُوطًا لَّمِنَ الْمُرْسَلِينَ
133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
134إِذْ نَجَّيْنَاهُ وَأَهْلَهُ أَجْمَعِينَ
134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
132ਆਇਤ

ਅਨੁਵਾਦ — ਅਸ-ਸਾਫ਼ਾਤ 132

ਸੂਰਾ ਅਸ-ਸਾਫ਼ਾਤ ਆਇਤ 132 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।

ਸੂਰਾ ਆਇਤ 132/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 130–134. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers