ਅਸ-ਸਾਫ਼ਾਤ · 133/182
ਅਨੁਵਾਦ ਉਚਾਰਨ — ਅਸ-ਸਾਫ਼ਾਤ
وَإِنَّ لُوطًا لَّمِنَ الْمُرْسَلِينَ ۝١٣٣
Wa inna Lootal laminal mursaleen
📖 ਪੰਜਾਬੀ ਵਿੱਚ
133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
🎧 ਸੁਣੋ

📜 ਆਇਤ 131-135 — ਅਸ-ਸਾਫ਼ਾਤ

131إِنَّا كَذَٰلِكَ نَجْزِي الْمُحْسِنِينَ
131਼ ਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।
132إِنَّهُ مِنْ عِبَادِنَا الْمُؤْمِنِينَ
132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
133وَإِنَّ لُوطًا لَّمِنَ الْمُرْسَلِينَ
133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
134إِذْ نَجَّيْنَاهُ وَأَهْلَهُ أَجْمَعِينَ
134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
135إِلَّا عَجُوزًا فِي الْغَابِرِينَ
135਼ ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
133ਆਇਤ

ਅਨੁਵਾਦ — ਅਸ-ਸਾਫ਼ਾਤ 133

ਸੂਰਾ ਅਸ-ਸਾਫ਼ਾਤ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।

ਸੂਰਾ ਆਇਤ 133/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 131–135. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers