ਅਸ-ਸਾਫ਼ਾਤ · 134/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِذْ نَجَّيْنَاهُ وَأَهْلَهُ أَجْمَعِينَ ۝١٣٤
Iz najjainaahu wa ahlahooo ajma`een
📖 ਪੰਜਾਬੀ ਵਿੱਚ
134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 132-136 — ਸੂਰਾ ਅਸ-ਸਾਫ਼ਾਤ

132إِنَّهُ مِنْ عِبَادِنَا الْمُؤْمِنِينَ
132਼ ਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
133وَإِنَّ لُوطًا لَّمِنَ الْمُرْسَلِينَ
133਼ ਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
134إِذْ نَجَّيْنَاهُ وَأَهْلَهُ أَجْمَعِينَ
134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
135إِلَّا عَجُوزًا فِي الْغَابِرِينَ
135਼ ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।
136ثُمَّ دَمَّرْنَا الْآخَرِينَ
136਼ ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
134ਆਇਤ

ਅਨੁਵਾਦ — ਅਸ-ਸਾਫ਼ਾਤ 134

ਸੂਰਾ ਅਸ-ਸਾਫ਼ਾਤ ਆਇਤ 134 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ…

ਸੂਰਾ ਆਇਤ 134/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 132–136. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers