ਅਸ-ਸਾਫ਼ਾਤ · 136/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
ثُمَّ دَمَّرْنَا الْآخَرِينَ ۝١٣٦
Summa dammarnal aakhareen
📖 ਪੰਜਾਬੀ ਵਿੱਚ
136਼ ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 134-138 — ਸੂਰਾ ਅਸ-ਸਾਫ਼ਾਤ

134إِذْ نَجَّيْنَاهُ وَأَهْلَهُ أَجْمَعِينَ
134਼ ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
135إِلَّا عَجُوزًا فِي الْغَابِرِينَ
135਼ ਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।
136ثُمَّ دَمَّرْنَا الْآخَرِينَ
136਼ ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।
137وَإِنَّكُمْ لَتَمُرُّونَ عَلَيْهِم مُّصْبِحِينَ
137਼ ਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ।
138وَبِاللَّيْلِ ۗ أَفَلَا تَعْقِلُونَ
138਼ ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
136ਆਇਤ

ਅਨੁਵਾਦ — ਅਸ-ਸਾਫ਼ਾਤ 136

ਸੂਰਾ ਅਸ-ਸਾਫ਼ਾਤ ਆਇਤ 136 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 136਼ ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।

ਸੂਰਾ ਆਇਤ 136/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 134–138. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers