ਅਸ-ਸਾਫ਼ਾਤ · 138/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَبِاللَّيْلِ ۗ أَفَلَا تَعْقِلُونَ ۝١٣٨
Wa billail; afalaa ta`qiloon
📖 ਪੰਜਾਬੀ ਵਿੱਚ
138਼ ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 136-140 — ਸੂਰਾ ਅਸ-ਸਾਫ਼ਾਤ

136ثُمَّ دَمَّرْنَا الْآخَرِينَ
136਼ ਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।
137وَإِنَّكُمْ لَتَمُرُّونَ عَلَيْهِم مُّصْبِحِينَ
137਼ ਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ।
138وَبِاللَّيْلِ ۗ أَفَلَا تَعْقِلُونَ
138਼ ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
139وَإِنَّ يُونُسَ لَمِنَ الْمُرْسَلِينَ
139਼ ਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ।
140إِذْ أَبَقَ إِلَى الْفُلْكِ الْمَشْحُونِ
140਼ ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
138ਆਇਤ

ਅਨੁਵਾਦ — ਅਸ-ਸਾਫ਼ਾਤ 138

ਸੂਰਾ ਅਸ-ਸਾਫ਼ਾਤ ਆਇਤ 138 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 138਼ ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ…

ਸੂਰਾ ਆਇਤ 138/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 136–140. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers