ਅਸ-ਸਾਫ਼ਾਤ · 140/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِذْ أَبَقَ إِلَى الْفُلْكِ الْمَشْحُونِ ۝١٤٠
Iz abaqa ilal fulkil mash hoon
📖 ਪੰਜਾਬੀ ਵਿੱਚ
140਼ ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 138-142 — ਸੂਰਾ ਅਸ-ਸਾਫ਼ਾਤ

138وَبِاللَّيْلِ ۗ أَفَلَا تَعْقِلُونَ
138਼ ਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
139وَإِنَّ يُونُسَ لَمِنَ الْمُرْسَلِينَ
139਼ ਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ।
140إِذْ أَبَقَ إِلَى الْفُلْكِ الْمَشْحُونِ
140਼ ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।
141فَسَاهَمَ فَكَانَ مِنَ الْمُدْحَضِينَ
141਼ ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।
142فَالْتَقَمَهُ الْحُوتُ وَهُوَ مُلِيمٌ
142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
140ਆਇਤ

ਅਨੁਵਾਦ — ਅਸ-ਸਾਫ਼ਾਤ 140

ਸੂਰਾ ਅਸ-ਸਾਫ਼ਾਤ ਆਇਤ 140 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 140਼ ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ…

ਸੂਰਾ ਆਇਤ 140/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 138–142. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers