ਅਸ-ਸਾਫ਼ਾਤ · 142/182
ਅਨੁਵਾਦ ਉਚਾਰਨ — ਅਸ-ਸਾਫ਼ਾਤ
فَالْتَقَمَهُ الْحُوتُ وَهُوَ مُلِيمٌ ۝١٤٢
Faltaqamahul hootu wa huwa muleem
📖 ਪੰਜਾਬੀ ਵਿੱਚ
142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
🎧 ਸੁਣੋ

📜 ਆਇਤ 140-144 — ਅਸ-ਸਾਫ਼ਾਤ

140إِذْ أَبَقَ إِلَى الْفُلْكِ الْمَشْحُونِ
140਼ ਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।
141فَسَاهَمَ فَكَانَ مِنَ الْمُدْحَضِينَ
141਼ ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।
142فَالْتَقَمَهُ الْحُوتُ وَهُوَ مُلِيمٌ
142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
143فَلَوْلَا أَنَّهُ كَانَ مِنَ الْمُسَبِّحِينَ
143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।
144لَلَبِثَ فِي بَطْنِهِ إِلَىٰ يَوْمِ يُبْعَثُونَ
144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
142ਆਇਤ

ਅਨੁਵਾਦ — ਅਸ-ਸਾਫ਼ਾਤ 142

ਸੂਰਾ ਅਸ-ਸਾਫ਼ਾਤ ਆਇਤ 142 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ…

ਸੂਰਾ ਆਇਤ 142/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 140–144. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers