ਅਸ-ਸਾਫ਼ਾਤ · 143/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَلَوْلَا أَنَّهُ كَانَ مِنَ الْمُسَبِّحِينَ ۝١٤٣
Falaw laaa annahoo kaana minal musabbiheen
📖 ਪੰਜਾਬੀ ਵਿੱਚ
143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 141-145 — ਸੂਰਾ ਅਸ-ਸਾਫ਼ਾਤ

141فَسَاهَمَ فَكَانَ مِنَ الْمُدْحَضِينَ
141਼ ਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।
142فَالْتَقَمَهُ الْحُوتُ وَهُوَ مُلِيمٌ
142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
143فَلَوْلَا أَنَّهُ كَانَ مِنَ الْمُسَبِّحِينَ
143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।
144لَلَبِثَ فِي بَطْنِهِ إِلَىٰ يَوْمِ يُبْعَثُونَ
144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
145۞ فَنَبَذْنَاهُ بِالْعَرَاءِ وَهُوَ سَقِيمٌ
145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
143ਆਇਤ

ਅਨੁਵਾਦ — ਅਸ-ਸਾਫ਼ਾਤ 143

ਸੂਰਾ ਅਸ-ਸਾਫ਼ਾਤ ਆਇਤ 143 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ…

ਸੂਰਾ ਆਇਤ 143/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 141–145. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers