ਅਸ-ਸਾਫ਼ਾਤ · 144/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
لَلَبِثَ فِي بَطْنِهِ إِلَىٰ يَوْمِ يُبْعَثُونَ ۝١٤٤
Lalabisa fee batniheee ilaa Yawmi yub`asoon
📖 ਪੰਜਾਬੀ ਵਿੱਚ
144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 142-146 — ਸੂਰਾ ਅਸ-ਸਾਫ਼ਾਤ

142فَالْتَقَمَهُ الْحُوتُ وَهُوَ مُلِيمٌ
142਼ (ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
143فَلَوْلَا أَنَّهُ كَانَ مِنَ الْمُسَبِّحِينَ
143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।
144لَلَبِثَ فِي بَطْنِهِ إِلَىٰ يَوْمِ يُبْعَثُونَ
144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
145۞ فَنَبَذْنَاهُ بِالْعَرَاءِ وَهُوَ سَقِيمٌ
145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
146وَأَنبَتْنَا عَلَيْهِ شَجَرَةً مِّن يَقْطِينٍ
146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
144ਆਇਤ

ਅਨੁਵਾਦ — ਅਸ-ਸਾਫ਼ਾਤ 144

ਸੂਰਾ ਅਸ-ਸਾਫ਼ਾਤ ਆਇਤ 144 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ…

ਸੂਰਾ ਆਇਤ 144/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 142–146. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers