ਅਸ-ਸਾਫ਼ਾਤ · 145/182
ਅਨੁਵਾਦ ਉਚਾਰਨ — ਅਸ-ਸਾਫ਼ਾਤ
۞ فَنَبَذْنَاهُ بِالْعَرَاءِ وَهُوَ سَقِيمٌ ۝١٤٥
Fanabaznaahu bil`araaa`i wa huwa saqeem
📖 ਪੰਜਾਬੀ ਵਿੱਚ
145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
🎧 ਸੁਣੋ

📜 ਆਇਤ 143-147 — ਅਸ-ਸਾਫ਼ਾਤ

143فَلَوْلَا أَنَّهُ كَانَ مِنَ الْمُسَبِّحِينَ
143਼ ਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।
144لَلَبِثَ فِي بَطْنِهِ إِلَىٰ يَوْمِ يُبْعَثُونَ
144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
145۞ فَنَبَذْنَاهُ بِالْعَرَاءِ وَهُوَ سَقِيمٌ
145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
146وَأَنبَتْنَا عَلَيْهِ شَجَرَةً مِّن يَقْطِينٍ
146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।
147وَأَرْسَلْنَاهُ إِلَىٰ مِائَةِ أَلْفٍ أَوْ يَزِيدُونَ
147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
145ਆਇਤ

ਅਨੁਵਾਦ — ਅਸ-ਸਾਫ਼ਾਤ 145

ਸੂਰਾ ਅਸ-ਸਾਫ਼ਾਤ ਆਇਤ 145 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ…

ਸੂਰਾ ਆਇਤ 145/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 143–147. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers