ਅਸ-ਸਾਫ਼ਾਤ · 146/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَأَنبَتْنَا عَلَيْهِ شَجَرَةً مِّن يَقْطِينٍ ۝١٤٦
Wa ambatnaa `alaihi shajaratam mai yaqteen
📖 ਪੰਜਾਬੀ ਵਿੱਚ
146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 144-148 — ਸੂਰਾ ਅਸ-ਸਾਫ਼ਾਤ

144لَلَبِثَ فِي بَطْنِهِ إِلَىٰ يَوْمِ يُبْعَثُونَ
144਼ ਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
145۞ فَنَبَذْنَاهُ بِالْعَرَاءِ وَهُوَ سَقِيمٌ
145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
146وَأَنبَتْنَا عَلَيْهِ شَجَرَةً مِّن يَقْطِينٍ
146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।
147وَأَرْسَلْنَاهُ إِلَىٰ مِائَةِ أَلْفٍ أَوْ يَزِيدُونَ
147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।
148فَآمَنُوا فَمَتَّعْنَاهُمْ إِلَىٰ حِينٍ
148਼ ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
146ਆਇਤ

ਅਨੁਵਾਦ — ਅਸ-ਸਾਫ਼ਾਤ 146

ਸੂਰਾ ਅਸ-ਸਾਫ਼ਾਤ ਆਇਤ 146 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ…

ਸੂਰਾ ਆਇਤ 146/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 144–148. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers