ਅਸ-ਸਾਫ਼ਾਤ · 147/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَأَرْسَلْنَاهُ إِلَىٰ مِائَةِ أَلْفٍ أَوْ يَزِيدُونَ ۝١٤٧
Wa arsalnaahu ilaa mi`ati alfin aw yazeedoon
📖 ਪੰਜਾਬੀ ਵਿੱਚ
147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 145-149 — ਸੂਰਾ ਅਸ-ਸਾਫ਼ਾਤ

145۞ فَنَبَذْنَاهُ بِالْعَرَاءِ وَهُوَ سَقِيمٌ
145਼ ਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
146وَأَنبَتْنَا عَلَيْهِ شَجَرَةً مِّن يَقْطِينٍ
146਼ ਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।
147وَأَرْسَلْنَاهُ إِلَىٰ مِائَةِ أَلْفٍ أَوْ يَزِيدُونَ
147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।
148فَآمَنُوا فَمَتَّعْنَاهُمْ إِلَىٰ حِينٍ
148਼ ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।
149فَاسْتَفْتِهِمْ أَلِرَبِّكَ الْبَنَاتُ وَلَهُمُ الْبَنُونَ
149਼ ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
147ਆਇਤ

ਅਨੁਵਾਦ — ਅਸ-ਸਾਫ਼ਾਤ 147

ਸੂਰਾ ਅਸ-ਸਾਫ਼ਾਤ ਆਇਤ 147 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ…

ਸੂਰਾ ਆਇਤ 147/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 145–149. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers