ਅਸ-ਸਾਫ਼ਾਤ · 149/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَاسْتَفْتِهِمْ أَلِرَبِّكَ الْبَنَاتُ وَلَهُمُ الْبَنُونَ ۝١٤٩
Fastaftihim ali Rabbikal banaatu wa lahumul banoon
📖 ਪੰਜਾਬੀ ਵਿੱਚ
149਼ ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 147-151 — ਸੂਰਾ ਅਸ-ਸਾਫ਼ਾਤ

147وَأَرْسَلْنَاهُ إِلَىٰ مِائَةِ أَلْفٍ أَوْ يَزِيدُونَ
147਼ ਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।
148فَآمَنُوا فَمَتَّعْنَاهُمْ إِلَىٰ حِينٍ
148਼ ਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।
149فَاسْتَفْتِهِمْ أَلِرَبِّكَ الْبَنَاتُ وَلَهُمُ الْبَنُونَ
149਼ ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?
150أَمْ خَلَقْنَا الْمَلَائِكَةَ إِنَاثًا وَهُمْ شَاهِدُونَ
150਼ ਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?
151أَلَا إِنَّهُم مِّنْ إِفْكِهِمْ لَيَقُولُونَ
151਼ (ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
149ਆਇਤ

ਅਨੁਵਾਦ — ਅਸ-ਸਾਫ਼ਾਤ 149

ਸੂਰਾ ਅਸ-ਸਾਫ਼ਾਤ ਆਇਤ 149 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 149਼ ਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ…

ਸੂਰਾ ਆਇਤ 149/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 147–151. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers