ਅਸ-ਸਾਫ਼ਾਤ · 15/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَقَالُوا إِنْ هَٰذَا إِلَّا سِحْرٌ مُّبِينٌ ۝١٥
Wa qaalooo in haazaa illaa sihrum mubeen
📖 ਪੰਜਾਬੀ ਵਿੱਚ
15਼ ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਸ-ਸਾਫ਼ਾਤ

13وَإِذَا ذُكِّرُوا لَا يَذْكُرُونَ
13਼ ਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।
14وَإِذَا رَأَوْا آيَةً يَسْتَسْخِرُونَ
14਼ ਅਤੇ ਜਦੋਂ ਕਿਸੇ ਨਿਸ਼ਾਨੀ ਨੂੰ ਵੇਖਦੇ ਹਨ ਤਾਂ ਮਖੌਲ ਕਰਦੇ ਹਨ।
15وَقَالُوا إِنْ هَٰذَا إِلَّا سِحْرٌ مُّبِينٌ
15਼ ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।
16أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
16਼ (ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?
17أَوَآبَاؤُنَا الْأَوَّلُونَ
17਼ ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
15ਆਇਤ

ਅਨੁਵਾਦ — ਅਸ-ਸਾਫ਼ਾਤ 15

ਸੂਰਾ ਅਸ-ਸਾਫ਼ਾਤ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ…

ਸੂਰਾ ਆਇਤ 15/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers