ਅਸ-ਸਾਫ਼ਾਤ · 152/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَلَدَ اللَّهُ وَإِنَّهُمْ لَكَاذِبُونَ ۝١٥٢
Waladal laahu wa innhum lakaaziboon
📖 ਪੰਜਾਬੀ ਵਿੱਚ
152਼ ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।

🎧 ਸੁਣੋ


📜 ਆਇਤ 150-154 — ਸੂਰਾ ਅਸ-ਸਾਫ਼ਾਤ

150أَمْ خَلَقْنَا الْمَلَائِكَةَ إِنَاثًا وَهُمْ شَاهِدُونَ
150਼ ਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?
151أَلَا إِنَّهُم مِّنْ إِفْكِهِمْ لَيَقُولُونَ
151਼ (ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।
152وَلَدَ اللَّهُ وَإِنَّهُمْ لَكَاذِبُونَ
152਼ ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।
153أَصْطَفَى الْبَنَاتِ عَلَى الْبَنِينَ
153਼ ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?
154مَا لَكُمْ كَيْفَ تَحْكُمُونَ
154਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
152ਆਇਤ

ਅਨੁਵਾਦ — ਅਸ-ਸਾਫ਼ਾਤ 152

ਸੂਰਾ ਅਸ-ਸਾਫ਼ਾਤ ਆਇਤ 152 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 152਼ ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ…

ਸੂਰਾ ਆਇਤ 152/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 150–154. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, September 8, 2026

Don't forget us in your sincere prayers