ਅਸ-ਸਾਫ਼ਾਤ · 153/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَصْطَفَى الْبَنَاتِ عَلَى الْبَنِينَ ۝١٥٣
Astafal banaati `alal baneen
📖 ਪੰਜਾਬੀ ਵਿੱਚ
153਼ ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 151-155 — ਸੂਰਾ ਅਸ-ਸਾਫ਼ਾਤ

151أَلَا إِنَّهُم مِّنْ إِفْكِهِمْ لَيَقُولُونَ
151਼ (ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।
152وَلَدَ اللَّهُ وَإِنَّهُمْ لَكَاذِبُونَ
152਼ ਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।
153أَصْطَفَى الْبَنَاتِ عَلَى الْبَنِينَ
153਼ ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?
154مَا لَكُمْ كَيْفَ تَحْكُمُونَ
154਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?
155أَفَلَا تَذَكَّرُونَ
155਼ ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
153ਆਇਤ

ਅਨੁਵਾਦ — ਅਸ-ਸਾਫ਼ਾਤ 153

ਸੂਰਾ ਅਸ-ਸਾਫ਼ਾਤ ਆਇਤ 153 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 153਼ ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ…

ਸੂਰਾ ਆਇਤ 153/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 151–155. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers