ਅਸ-ਸਾਫ਼ਾਤ · 155/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَفَلَا تَذَكَّرُونَ ۝١٥٥
Afalaa tazakkaroon
📖 ਪੰਜਾਬੀ ਵਿੱਚ
155਼ ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 153-157 — ਸੂਰਾ ਅਸ-ਸਾਫ਼ਾਤ

153أَصْطَفَى الْبَنَاتِ عَلَى الْبَنِينَ
153਼ ਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?
154مَا لَكُمْ كَيْفَ تَحْكُمُونَ
154਼ ਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?
155أَفَلَا تَذَكَّرُونَ
155਼ ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
156أَمْ لَكُمْ سُلْطَانٌ مُّبِينٌ
156਼ ਜਾਂ ਤੁਹਾਡੇ ਕੋਲ ਕੋਈ ਸਪਸ਼ਟ ਦਲੀਲ ਹੈ ?
157فَأْتُوا بِكِتَابِكُمْ إِن كُنتُمْ صَادِقِينَ
157਼ ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
155ਆਇਤ

ਅਨੁਵਾਦ — ਅਸ-ਸਾਫ਼ਾਤ 155

ਸੂਰਾ ਅਸ-ਸਾਫ਼ਾਤ ਆਇਤ 155 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 155਼ ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?

ਸੂਰਾ ਆਇਤ 155/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 153–157. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers