ਅਸ-ਸਾਫ਼ਾਤ · 157/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَأْتُوا بِكِتَابِكُمْ إِن كُنتُمْ صَادِقِينَ ۝١٥٧
Faatoo bi Kitaabikum in kuntum saadiqeen
📖 ਪੰਜਾਬੀ ਵਿੱਚ
157਼ ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 155-159 — ਸੂਰਾ ਅਸ-ਸਾਫ਼ਾਤ

155أَفَلَا تَذَكَّرُونَ
155਼ ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
156أَمْ لَكُمْ سُلْطَانٌ مُّبِينٌ
156਼ ਜਾਂ ਤੁਹਾਡੇ ਕੋਲ ਕੋਈ ਸਪਸ਼ਟ ਦਲੀਲ ਹੈ ?
157فَأْتُوا بِكِتَابِكُمْ إِن كُنتُمْ صَادِقِينَ
157਼ ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।
158وَجَعَلُوا بَيْنَهُ وَبَيْنَ الْجِنَّةِ نَسَبًا ۚ وَلَقَدْ عَلِمَتِ الْجِنَّةُ إِنَّهُمْ لَمُحْضَرُونَ
158਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।
159سُبْحَانَ اللَّهِ عَمَّا يَصِفُونَ
159਼ ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
157ਆਇਤ

ਅਨੁਵਾਦ — ਅਸ-ਸਾਫ਼ਾਤ 157

ਸੂਰਾ ਅਸ-ਸਾਫ਼ਾਤ ਆਇਤ 157 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 157਼ ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ…

ਸੂਰਾ ਆਇਤ 157/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 155–159. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers