ਅਸ-ਸਾਫ਼ਾਤ · 159/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
سُبْحَانَ اللَّهِ عَمَّا يَصِفُونَ ۝١٥٩
Subhaanal laahi `ammaa yasifoon
📖 ਪੰਜਾਬੀ ਵਿੱਚ
159਼ ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 157-161 — ਸੂਰਾ ਅਸ-ਸਾਫ਼ਾਤ

157فَأْتُوا بِكِتَابِكُمْ إِن كُنتُمْ صَادِقِينَ
157਼ ਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।
158وَجَعَلُوا بَيْنَهُ وَبَيْنَ الْجِنَّةِ نَسَبًا ۚ وَلَقَدْ عَلِمَتِ الْجِنَّةُ إِنَّهُمْ لَمُحْضَرُونَ
158਼ ਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।
159سُبْحَانَ اللَّهِ عَمَّا يَصِفُونَ
159਼ ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।
160إِلَّا عِبَادَ اللَّهِ الْمُخْلَصِينَ
160਼ ਅੱਲਾਹ ਦੇ ਨੇਕ ਬੰਦੇ (ਅਜਿਹੀਆਂ ਗੱਲਾਂ ਤੋਂ) ਬਚੇ ਹੋਏ ਹਨ।
161فَإِنَّكُمْ وَمَا تَعْبُدُونَ
161਼ ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
159ਆਇਤ

ਅਨੁਵਾਦ — ਅਸ-ਸਾਫ਼ਾਤ 159

ਸੂਰਾ ਅਸ-ਸਾਫ਼ਾਤ ਆਇਤ 159 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 159਼ ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ…

ਸੂਰਾ ਆਇਤ 159/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 157–161. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers