ਅਸ-ਸਾਫ਼ਾਤ · 161/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَإِنَّكُمْ وَمَا تَعْبُدُونَ ۝١٦١
Fa innakum wa maa ta`ubdoon
📖 ਪੰਜਾਬੀ ਵਿੱਚ
161਼ ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 159-163 — ਸੂਰਾ ਅਸ-ਸਾਫ਼ਾਤ

159سُبْحَانَ اللَّهِ عَمَّا يَصِفُونَ
159਼ ਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।
160إِلَّا عِبَادَ اللَّهِ الْمُخْلَصِينَ
160਼ ਅੱਲਾਹ ਦੇ ਨੇਕ ਬੰਦੇ (ਅਜਿਹੀਆਂ ਗੱਲਾਂ ਤੋਂ) ਬਚੇ ਹੋਏ ਹਨ।
161فَإِنَّكُمْ وَمَا تَعْبُدُونَ
161਼ ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।
162مَا أَنتُمْ عَلَيْهِ بِفَاتِنِينَ
162਼ ਤੁਸੀਂ ਸਾਰੇ ਮਿਲ ਕੇ ਵੀ (ਨੇਕ ਬੰਦਿਆਂ ਨੂੰ) ਅੱਲਾਹ ਦੇ ਵਿਰੁੱਧ ਬਹਕਾ ਨਹੀਂ ਸਕਦੇ।
163إِلَّا مَنْ هُوَ صَالِ الْجَحِيمِ
163਼ ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
161ਆਇਤ

ਅਨੁਵਾਦ — ਅਸ-ਸਾਫ਼ਾਤ 161

ਸੂਰਾ ਅਸ-ਸਾਫ਼ਾਤ ਆਇਤ 161 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 161਼ ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ…

ਸੂਰਾ ਆਇਤ 161/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 159–163. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers