ਅਸ-ਸਾਫ਼ਾਤ · 163/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
إِلَّا مَنْ هُوَ صَالِ الْجَحِيمِ ۝١٦٣
Illaa man huwa saalil jaheem
📖 ਪੰਜਾਬੀ ਵਿੱਚ
163਼ ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 161-165 — ਸੂਰਾ ਅਸ-ਸਾਫ਼ਾਤ

161فَإِنَّكُمْ وَمَا تَعْبُدُونَ
161਼ ਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।
162مَا أَنتُمْ عَلَيْهِ بِفَاتِنِينَ
162਼ ਤੁਸੀਂ ਸਾਰੇ ਮਿਲ ਕੇ ਵੀ (ਨੇਕ ਬੰਦਿਆਂ ਨੂੰ) ਅੱਲਾਹ ਦੇ ਵਿਰੁੱਧ ਬਹਕਾ ਨਹੀਂ ਸਕਦੇ।
163إِلَّا مَنْ هُوَ صَالِ الْجَحِيمِ
163਼ ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।
164وَمَا مِنَّا إِلَّا لَهُ مَقَامٌ مَّعْلُومٌ
164਼ (ਫ਼ਰਿਸ਼ਤੇ ਆਖਦੇ ਹਨ ਕਿ) ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਨਿਯਤ ਹੈ।
165وَإِنَّا لَنَحْنُ الصَّافُّونَ
165਼ ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
163ਆਇਤ

ਅਨੁਵਾਦ — ਅਸ-ਸਾਫ਼ਾਤ 163

ਸੂਰਾ ਅਸ-ਸਾਫ਼ਾਤ ਆਇਤ 163 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 163਼ ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।

ਸੂਰਾ ਆਇਤ 163/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 161–165. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers