ਅਸ-ਸਾਫ਼ਾਤ · 165/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَإِنَّا لَنَحْنُ الصَّافُّونَ ۝١٦٥
Wa innaa llanah nus saaffoon
📖 ਪੰਜਾਬੀ ਵਿੱਚ
165਼ ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 163-167 — ਸੂਰਾ ਅਸ-ਸਾਫ਼ਾਤ

163إِلَّا مَنْ هُوَ صَالِ الْجَحِيمِ
163਼ ਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।
164وَمَا مِنَّا إِلَّا لَهُ مَقَامٌ مَّعْلُومٌ
164਼ (ਫ਼ਰਿਸ਼ਤੇ ਆਖਦੇ ਹਨ ਕਿ) ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਨਿਯਤ ਹੈ।
165وَإِنَّا لَنَحْنُ الصَّافُّونَ
165਼ ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।
166وَإِنَّا لَنَحْنُ الْمُسَبِّحُونَ
166਼ ਬੇਸ਼ੱਕ ਅਸੀਂ ਅੱਲਾਹ ਦੀ ਤਸਬੀਹ (ਸ਼ਲਾਘਾ) ਕਰਨ ਵਾਲੇ ਹਾਂ।
167وَإِن كَانُوا لَيَقُولُونَ
167਼ ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
165ਆਇਤ

ਅਨੁਵਾਦ — ਅਸ-ਸਾਫ਼ਾਤ 165

ਸੂਰਾ ਅਸ-ਸਾਫ਼ਾਤ ਆਇਤ 165 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 165਼ ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ…

ਸੂਰਾ ਆਇਤ 165/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 163–167. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers