ਅਸ-ਸਾਫ਼ਾਤ · 167/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَإِن كَانُوا لَيَقُولُونَ ۝١٦٧
Wa in kaanoo la yaqooloon
📖 ਪੰਜਾਬੀ ਵਿੱਚ
167਼ ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 165-169 — ਸੂਰਾ ਅਸ-ਸਾਫ਼ਾਤ

165وَإِنَّا لَنَحْنُ الصَّافُّونَ
165਼ ਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।
166وَإِنَّا لَنَحْنُ الْمُسَبِّحُونَ
166਼ ਬੇਸ਼ੱਕ ਅਸੀਂ ਅੱਲਾਹ ਦੀ ਤਸਬੀਹ (ਸ਼ਲਾਘਾ) ਕਰਨ ਵਾਲੇ ਹਾਂ।
167وَإِن كَانُوا لَيَقُولُونَ
167਼ ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।
168لَوْ أَنَّ عِندَنَا ذِكْرًا مِّنَ الْأَوَّلِينَ
168਼ ਕਿ ਜੇ ਸਾਡੇ ਕੋਲ ਸਾਥੋਂ ਪਹਿਲਾਂ ਦੇ ਲੋਕਾਂ (ਦੇ ਅਜ਼ਾਬ) ਦੀ ਚਰਚਾ ਕੀਤੀ ਹੁੰਦੀ।
169لَكُنَّا عِبَادَ اللَّهِ الْمُخْلَصِينَ
169਼ ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
167ਆਇਤ

ਅਨੁਵਾਦ — ਅਸ-ਸਾਫ਼ਾਤ 167

ਸੂਰਾ ਅਸ-ਸਾਫ਼ਾਤ ਆਇਤ 167 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 167਼ ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।

ਸੂਰਾ ਆਇਤ 167/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 165–169. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers