ਅਸ-ਸਾਫ਼ਾਤ · 169/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
لَكُنَّا عِبَادَ اللَّهِ الْمُخْلَصِينَ ۝١٦٩
Lakunna `ibaadal laahil mukhlaseen
📖 ਪੰਜਾਬੀ ਵਿੱਚ
169਼ ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 167-171 — ਸੂਰਾ ਅਸ-ਸਾਫ਼ਾਤ

167وَإِن كَانُوا لَيَقُولُونَ
167਼ ਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।
168لَوْ أَنَّ عِندَنَا ذِكْرًا مِّنَ الْأَوَّلِينَ
168਼ ਕਿ ਜੇ ਸਾਡੇ ਕੋਲ ਸਾਥੋਂ ਪਹਿਲਾਂ ਦੇ ਲੋਕਾਂ (ਦੇ ਅਜ਼ਾਬ) ਦੀ ਚਰਚਾ ਕੀਤੀ ਹੁੰਦੀ।
169لَكُنَّا عِبَادَ اللَّهِ الْمُخْلَصِينَ
169਼ ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।
170فَكَفَرُوا بِهِ ۖ فَسَوْفَ يَعْلَمُونَ
170਼ ਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।
171وَلَقَدْ سَبَقَتْ كَلِمَتُنَا لِعِبَادِنَا الْمُرْسَلِينَ
171਼ ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
169ਆਇਤ

ਅਨੁਵਾਦ — ਅਸ-ਸਾਫ਼ਾਤ 169

ਸੂਰਾ ਅਸ-ਸਾਫ਼ਾਤ ਆਇਤ 169 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 169਼ ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।

ਸੂਰਾ ਆਇਤ 169/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 167–171. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers