ਅਸ-ਸਾਫ਼ਾਤ · 17/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَوَآبَاؤُنَا الْأَوَّلُونَ ۝١٧
Awa aabaa`unal awwaloon
📖 ਪੰਜਾਬੀ ਵਿੱਚ
17਼ ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਸ-ਸਾਫ਼ਾਤ

15وَقَالُوا إِنْ هَٰذَا إِلَّا سِحْرٌ مُّبِينٌ
15਼ ਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।
16أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
16਼ (ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?
17أَوَآبَاؤُنَا الْأَوَّلُونَ
17਼ ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?
18قُلْ نَعَمْ وَأَنتُمْ دَاخِرُونَ
18਼ ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।
19فَإِنَّمَا هِيَ زَجْرَةٌ وَاحِدَةٌ فَإِذَا هُمْ يَنظُرُونَ
19਼ ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
17ਆਇਤ

ਅਨੁਵਾਦ — ਅਸ-ਸਾਫ਼ਾਤ 17

ਸੂਰਾ ਅਸ-ਸਾਫ਼ਾਤ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ…

ਸੂਰਾ ਆਇਤ 17/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers