ਅਸ-ਸਾਫ਼ਾਤ · 171/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَلَقَدْ سَبَقَتْ كَلِمَتُنَا لِعِبَادِنَا الْمُرْسَلِينَ ۝١٧١
Wa laqad sabaqat Kalimatunaa li`ibaadinal mursa leen
📖 ਪੰਜਾਬੀ ਵਿੱਚ
171਼ ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 169-173 — ਸੂਰਾ ਅਸ-ਸਾਫ਼ਾਤ

169لَكُنَّا عِبَادَ اللَّهِ الْمُخْلَصِينَ
169਼ ਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।
170فَكَفَرُوا بِهِ ۖ فَسَوْفَ يَعْلَمُونَ
170਼ ਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।
171وَلَقَدْ سَبَقَتْ كَلِمَتُنَا لِعِبَادِنَا الْمُرْسَلِينَ
171਼ ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।
172إِنَّهُمْ لَهُمُ الْمَنصُورُونَ
172਼ ਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
173وَإِنَّ جُندَنَا لَهُمُ الْغَالِبُونَ
173਼ ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
171ਆਇਤ

ਅਨੁਵਾਦ — ਅਸ-ਸਾਫ਼ਾਤ 171

ਸੂਰਾ ਅਸ-ਸਾਫ਼ਾਤ ਆਇਤ 171 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 171਼ ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ,…

ਸੂਰਾ ਆਇਤ 171/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 169–173. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers