ਅਸ-ਸਾਫ਼ਾਤ · 173/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَإِنَّ جُندَنَا لَهُمُ الْغَالِبُونَ ۝١٧٣
Wa inna jundana lahumul ghaaliboon
📖 ਪੰਜਾਬੀ ਵਿੱਚ
173਼ ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 171-175 — ਸੂਰਾ ਅਸ-ਸਾਫ਼ਾਤ

171وَلَقَدْ سَبَقَتْ كَلِمَتُنَا لِعِبَادِنَا الْمُرْسَلِينَ
171਼ ਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।
172إِنَّهُمْ لَهُمُ الْمَنصُورُونَ
172਼ ਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
173وَإِنَّ جُندَنَا لَهُمُ الْغَالِبُونَ
173਼ ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।
174فَتَوَلَّ عَنْهُمْ حَتَّىٰ حِينٍ
174਼ ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।
175وَأَبْصِرْهُمْ فَسَوْفَ يُبْصِرُونَ
175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
173ਆਇਤ

ਅਨੁਵਾਦ — ਅਸ-ਸਾਫ਼ਾਤ 173

ਸੂਰਾ ਅਸ-ਸਾਫ਼ਾਤ ਆਇਤ 173 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 173਼ ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।

ਸੂਰਾ ਆਇਤ 173/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 171–175. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers