ਅਸ-ਸਾਫ਼ਾਤ · 174/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَتَوَلَّ عَنْهُمْ حَتَّىٰ حِينٍ ۝١٧٤
Fatawalla `anhum hatta heen
📖 ਪੰਜਾਬੀ ਵਿੱਚ
174਼ ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 172-176 — ਸੂਰਾ ਅਸ-ਸਾਫ਼ਾਤ

172إِنَّهُمْ لَهُمُ الْمَنصُورُونَ
172਼ ਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
173وَإِنَّ جُندَنَا لَهُمُ الْغَالِبُونَ
173਼ ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।
174فَتَوَلَّ عَنْهُمْ حَتَّىٰ حِينٍ
174਼ ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।
175وَأَبْصِرْهُمْ فَسَوْفَ يُبْصِرُونَ
175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
176أَفَبِعَذَابِنَا يَسْتَعْجِلُونَ
176਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
174ਆਇਤ

ਅਨੁਵਾਦ — ਅਸ-ਸਾਫ਼ਾਤ 174

ਸੂਰਾ ਅਸ-ਸਾਫ਼ਾਤ ਆਇਤ 174 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 174਼ ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ)…

ਸੂਰਾ ਆਇਤ 174/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 172–176. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers