ਅਸ-ਸਾਫ਼ਾਤ · 175/182
ਅਨੁਵਾਦ ਉਚਾਰਨ — ਅਸ-ਸਾਫ਼ਾਤ
وَأَبْصِرْهُمْ فَسَوْفَ يُبْصِرُونَ ۝١٧٥
Wa absirhum fasawfa yubsiroon
📖 ਪੰਜਾਬੀ ਵਿੱਚ
175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
🎧 ਸੁਣੋ

📜 ਆਇਤ 173-177 — ਅਸ-ਸਾਫ਼ਾਤ

173وَإِنَّ جُندَنَا لَهُمُ الْغَالِبُونَ
173਼ ਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।
174فَتَوَلَّ عَنْهُمْ حَتَّىٰ حِينٍ
174਼ ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।
175وَأَبْصِرْهُمْ فَسَوْفَ يُبْصِرُونَ
175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
176أَفَبِعَذَابِنَا يَسْتَعْجِلُونَ
176਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?
177فَإِذَا نَزَلَ بِسَاحَتِهِمْ فَسَاءَ صَبَاحُ الْمُنذَرِينَ
177਼ ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
175ਆਇਤ

ਅਨੁਵਾਦ — ਅਸ-ਸਾਫ਼ਾਤ 175

ਸੂਰਾ ਅਸ-ਸਾਫ਼ਾਤ ਆਇਤ 175 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ…

ਸੂਰਾ ਆਇਤ 175/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 173–177. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers