ਅਸ-ਸਾਫ਼ਾਤ · 176/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
أَفَبِعَذَابِنَا يَسْتَعْجِلُونَ ۝١٧٦
Afabi`azaabinaa yasta`jiloon
📖 ਪੰਜਾਬੀ ਵਿੱਚ
176਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 174-178 — ਸੂਰਾ ਅਸ-ਸਾਫ਼ਾਤ

174فَتَوَلَّ عَنْهُمْ حَتَّىٰ حِينٍ
174਼ ਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।
175وَأَبْصِرْهُمْ فَسَوْفَ يُبْصِرُونَ
175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
176أَفَبِعَذَابِنَا يَسْتَعْجِلُونَ
176਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?
177فَإِذَا نَزَلَ بِسَاحَتِهِمْ فَسَاءَ صَبَاحُ الْمُنذَرِينَ
177਼ ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।
178وَتَوَلَّ عَنْهُمْ حَتَّىٰ حِينٍ
178਼ (ਹੇ ਨਬੀ!) ਤੁਸੀਂ ਕੁੱਝ ਸਮੇਂ ਲਈ ਇਹਨਾਂ ਦੀ ਚਿੰਤਾ ਛੱਡ ਦਿਓ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
176ਆਇਤ

ਅਨੁਵਾਦ — ਅਸ-ਸਾਫ਼ਾਤ 176

ਸੂਰਾ ਅਸ-ਸਾਫ਼ਾਤ ਆਇਤ 176 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 176਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ…

ਸੂਰਾ ਆਇਤ 176/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 174–178. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers