ਅਸ-ਸਾਫ਼ਾਤ · 177/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَإِذَا نَزَلَ بِسَاحَتِهِمْ فَسَاءَ صَبَاحُ الْمُنذَرِينَ ۝١٧٧
Fa izaa nazala bisaahatihim fasaaa`a sabaahul munzareen
📖 ਪੰਜਾਬੀ ਵਿੱਚ
177਼ ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 175-179 — ਸੂਰਾ ਅਸ-ਸਾਫ਼ਾਤ

175وَأَبْصِرْهُمْ فَسَوْفَ يُبْصِرُونَ
175਼ ਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
176أَفَبِعَذَابِنَا يَسْتَعْجِلُونَ
176਼ ਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?
177فَإِذَا نَزَلَ بِسَاحَتِهِمْ فَسَاءَ صَبَاحُ الْمُنذَرِينَ
177਼ ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।
178وَتَوَلَّ عَنْهُمْ حَتَّىٰ حِينٍ
178਼ (ਹੇ ਨਬੀ!) ਤੁਸੀਂ ਕੁੱਝ ਸਮੇਂ ਲਈ ਇਹਨਾਂ ਦੀ ਚਿੰਤਾ ਛੱਡ ਦਿਓ।
179وَأَبْصِرْ فَسَوْفَ يُبْصِرُونَ
179਼ ਕੇਵਲ ਉਹਨਾਂ ਨੂੰ ਵੇਖਦੇ ਰਹੋ ਅਤੇ ਉਹ ਵੀ ਛੇਤੀ ਹੀ ਵੇਖ ਲੈਣਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
177ਆਇਤ

ਅਨੁਵਾਦ — ਅਸ-ਸਾਫ਼ਾਤ 177

ਸੂਰਾ ਅਸ-ਸਾਫ਼ਾਤ ਆਇਤ 177 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 177਼ ਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ…

ਸੂਰਾ ਆਇਤ 177/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 175–179. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers