ਅਸ-ਸਾਫ਼ਾਤ · 18/182
ਅਨੁਵਾਦ ਉਚਾਰਨ — ਅਸ-ਸਾਫ਼ਾਤ
قُلْ نَعَمْ وَأَنتُمْ دَاخِرُونَ ۝١٨
Qul na`am wa antum daakhiroon
📖 ਪੰਜਾਬੀ ਵਿੱਚ
18਼ ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।

🎧 ਸੁਣੋ


📜 ਆਇਤ 16-20 — ਅਸ-ਸਾਫ਼ਾਤ

16أَإِذَا مِتْنَا وَكُنَّا تُرَابًا وَعِظَامًا أَإِنَّا لَمَبْعُوثُونَ
16਼ (ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?
17أَوَآبَاؤُنَا الْأَوَّلُونَ
17਼ ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?
18قُلْ نَعَمْ وَأَنتُمْ دَاخِرُونَ
18਼ ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।
19فَإِنَّمَا هِيَ زَجْرَةٌ وَاحِدَةٌ فَإِذَا هُمْ يَنظُرُونَ
19਼ ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।
20وَقَالُوا يَا وَيْلَنَا هَٰذَا يَوْمُ الدِّينِ
20਼ ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
18ਆਇਤ

ਅਨੁਵਾਦ — ਅਸ-ਸਾਫ਼ਾਤ 18

ਸੂਰਾ ਅਸ-ਸਾਫ਼ਾਤ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ)…

ਸੂਰਾ ਆਇਤ 18/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers