ਅਸ-ਸਾਫ਼ਾਤ · 182/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَالْحَمْدُ لِلَّهِ رَبِّ الْعَالَمِينَ ۝١٨٢
Walhamdu lillaahi Rabbil `aalameen
📖 ਪੰਜਾਬੀ ਵਿੱਚ
182਼ ਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 180-182 — ਸੂਰਾ ਅਸ-ਸਾਫ਼ਾਤ

180سُبْحَانَ رَبِّكَ رَبِّ الْعِزَّةِ عَمَّا يَصِفُونَ
180਼ ਤੁਹਾਡਾ ਰੱਬ, ਜਿਹੜਾ ਇੱਜ਼ਤਾਂ ਦਾ ਮਾਲਿਕ ਹੈ, ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ ਮੁਸ਼ਰਿਕ ਬਿਆਨ ਕਰਦੇ ਹਨ।
181وَسَلَامٌ عَلَى الْمُرْسَلِينَ
181਼ ਸਮੂਹ ਪੈਗ਼ੰਬਰਾਂ ’ਤੇ ਸਲਾਮ ਹੋਵੇ।
182وَالْحَمْدُ لِلَّهِ رَبِّ الْعَالَمِينَ
182਼ ਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
182ਆਇਤ

ਅਨੁਵਾਦ — ਅਸ-ਸਾਫ਼ਾਤ 182

ਸੂਰਾ ਅਸ-ਸਾਫ਼ਾਤ ਆਇਤ 182 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 182਼ ਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ…

ਸੂਰਾ ਆਇਤ 182/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 180–182. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers