ਅਸ-ਸਾਫ਼ਾਤ · 19/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَإِنَّمَا هِيَ زَجْرَةٌ وَاحِدَةٌ فَإِذَا هُمْ يَنظُرُونَ ۝١٩
Fa innamaa hiya zajra tunw waahidatun fa izaa hum yanzuroon
📖 ਪੰਜਾਬੀ ਵਿੱਚ
19਼ ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਸ-ਸਾਫ਼ਾਤ

17أَوَآبَاؤُنَا الْأَوَّلُونَ
17਼ ਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?
18قُلْ نَعَمْ وَأَنتُمْ دَاخِرُونَ
18਼ ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।
19فَإِنَّمَا هِيَ زَجْرَةٌ وَاحِدَةٌ فَإِذَا هُمْ يَنظُرُونَ
19਼ ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।
20وَقَالُوا يَا وَيْلَنَا هَٰذَا يَوْمُ الدِّينِ
20਼ ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।
21هَٰذَا يَوْمُ الْفَصْلِ الَّذِي كُنتُم بِهِ تُكَذِّبُونَ
21਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
19ਆਇਤ

ਅਨੁਵਾਦ — ਅਸ-ਸਾਫ਼ਾਤ 19

ਸੂਰਾ ਅਸ-ਸਾਫ਼ਾਤ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ…

ਸੂਰਾ ਆਇਤ 19/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers