ਅਸ-ਸਾਫ਼ਾਤ · 20/182
ਅਨੁਵਾਦ ਉਚਾਰਨ — ਅਸ-ਸਾਫ਼ਾਤ
وَقَالُوا يَا وَيْلَنَا هَٰذَا يَوْمُ الدِّينِ ۝٢٠
Qa qaaloo yaa wailanaa haazaa Yawmud-Deen
📖 ਪੰਜਾਬੀ ਵਿੱਚ
20਼ ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।

🎧 ਸੁਣੋ


📜 ਆਇਤ 18-22 — ਅਸ-ਸਾਫ਼ਾਤ

18قُلْ نَعَمْ وَأَنتُمْ دَاخِرُونَ
18਼ ਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।
19فَإِنَّمَا هِيَ زَجْرَةٌ وَاحِدَةٌ فَإِذَا هُمْ يَنظُرُونَ
19਼ ਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।
20وَقَالُوا يَا وَيْلَنَا هَٰذَا يَوْمُ الدِّينِ
20਼ ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।
21هَٰذَا يَوْمُ الْفَصْلِ الَّذِي كُنتُم بِهِ تُكَذِّبُونَ
21਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
22۞ احْشُرُوا الَّذِينَ ظَلَمُوا وَأَزْوَاجَهُمْ وَمَا كَانُوا يَعْبُدُونَ
22਼ (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
20ਆਇਤ

ਅਨੁਵਾਦ — ਅਸ-ਸਾਫ਼ਾਤ 20

ਸੂਰਾ ਅਸ-ਸਾਫ਼ਾਤ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ…

ਸੂਰਾ ਆਇਤ 20/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers