ਅਸ-ਸਾਫ਼ਾਤ · 23/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
مِن دُونِ اللَّهِ فَاهْدُوهُمْ إِلَىٰ صِرَاطِ الْجَحِيمِ ۝٢٣
Min doonil laahi fahdoohum ilaa siraatil Jaheem
📖 ਪੰਜਾਬੀ ਵਿੱਚ
23਼ ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਸ-ਸਾਫ਼ਾਤ

21هَٰذَا يَوْمُ الْفَصْلِ الَّذِي كُنتُم بِهِ تُكَذِّبُونَ
21਼ (ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
22۞ احْشُرُوا الَّذِينَ ظَلَمُوا وَأَزْوَاجَهُمْ وَمَا كَانُوا يَعْبُدُونَ
22਼ (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।
23مِن دُونِ اللَّهِ فَاهْدُوهُمْ إِلَىٰ صِرَاطِ الْجَحِيمِ
23਼ ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।
24وَقِفُوهُمْ ۖ إِنَّهُم مَّسْئُولُونَ
24਼ ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
25مَا لَكُمْ لَا تَنَاصَرُونَ
25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
23ਆਇਤ

ਅਨੁਵਾਦ — ਅਸ-ਸਾਫ਼ਾਤ 23

ਸੂਰਾ ਅਸ-ਸਾਫ਼ਾਤ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ…

ਸੂਰਾ ਆਇਤ 23/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers