ਅਸ-ਸਾਫ਼ਾਤ · 24/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَقِفُوهُمْ ۖ إِنَّهُم مَّسْئُولُونَ ۝٢٤
Wa qifoohum innahum mas`ooloon
📖 ਪੰਜਾਬੀ ਵਿੱਚ
24਼ ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਸ-ਸਾਫ਼ਾਤ

22۞ احْشُرُوا الَّذِينَ ظَلَمُوا وَأَزْوَاجَهُمْ وَمَا كَانُوا يَعْبُدُونَ
22਼ (ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।
23مِن دُونِ اللَّهِ فَاهْدُوهُمْ إِلَىٰ صِرَاطِ الْجَحِيمِ
23਼ ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।
24وَقِفُوهُمْ ۖ إِنَّهُم مَّسْئُولُونَ
24਼ ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
25مَا لَكُمْ لَا تَنَاصَرُونَ
25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
26بَلْ هُمُ الْيَوْمَ مُسْتَسْلِمُونَ
26਼ ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
24ਆਇਤ

ਅਨੁਵਾਦ — ਅਸ-ਸਾਫ਼ਾਤ 24

ਸੂਰਾ ਅਸ-ਸਾਫ਼ਾਤ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ…

ਸੂਰਾ ਆਇਤ 24/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers