ਅਸ-ਸਾਫ਼ਾਤ · 25/182
ਅਨੁਵਾਦ ਉਚਾਰਨ — ਅਸ-ਸਾਫ਼ਾਤ
مَا لَكُمْ لَا تَنَاصَرُونَ ۝٢٥
Maa lakum laa tanaasaroon
📖 ਪੰਜਾਬੀ ਵਿੱਚ
25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?

🎧 ਸੁਣੋ


📜 ਆਇਤ 23-27 — ਅਸ-ਸਾਫ਼ਾਤ

23مِن دُونِ اللَّهِ فَاهْدُوهُمْ إِلَىٰ صِرَاطِ الْجَحِيمِ
23਼ ਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।
24وَقِفُوهُمْ ۖ إِنَّهُم مَّسْئُولُونَ
24਼ ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
25مَا لَكُمْ لَا تَنَاصَرُونَ
25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
26بَلْ هُمُ الْيَوْمَ مُسْتَسْلِمُونَ
26਼ ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।
27وَأَقْبَلَ بَعْضُهُمْ عَلَىٰ بَعْضٍ يَتَسَاءَلُونَ
27਼ ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
25ਆਇਤ

ਅਨੁਵਾਦ — ਅਸ-ਸਾਫ਼ਾਤ 25

ਸੂਰਾ ਅਸ-ਸਾਫ਼ਾਤ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ…

ਸੂਰਾ ਆਇਤ 25/182 — ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ-ਸਾਫ਼ਾਤ ਸੁਣੋ, ਅਸ-ਸਾਫ਼ਾਤ ਅਨੁਵਾਦ, ਅਸ-ਸਾਫ਼ਾਤ mp3, ਅਸ-ਸਾਫ਼ਾਤ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers