ਅਸ-ਸਾਫ਼ਾਤ · 26/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
بَلْ هُمُ الْيَوْمَ مُسْتَسْلِمُونَ ۝٢٦
Bal humul Yawma mustaslimoon
📖 ਪੰਜਾਬੀ ਵਿੱਚ
26਼ ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਸ-ਸਾਫ਼ਾਤ

24وَقِفُوهُمْ ۖ إِنَّهُم مَّسْئُولُونَ
24਼ ਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
25مَا لَكُمْ لَا تَنَاصَرُونَ
25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
26بَلْ هُمُ الْيَوْمَ مُسْتَسْلِمُونَ
26਼ ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।
27وَأَقْبَلَ بَعْضُهُمْ عَلَىٰ بَعْضٍ يَتَسَاءَلُونَ
27਼ ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।
28قَالُوا إِنَّكُمْ كُنتُمْ تَأْتُونَنَا عَنِ الْيَمِينِ
28਼ ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
26ਆਇਤ

ਅਨੁਵਾਦ — ਅਸ-ਸਾਫ਼ਾਤ 26

ਸੂਰਾ ਅਸ-ਸਾਫ਼ਾਤ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।

ਸੂਰਾ ਆਇਤ 26/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers