ਅਸ-ਸਾਫ਼ਾਤ · 27/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
وَأَقْبَلَ بَعْضُهُمْ عَلَىٰ بَعْضٍ يَتَسَاءَلُونَ ۝٢٧
Wa aqbala ba`duhum `alaa ba`diny yatasaaa`aloon
📖 ਪੰਜਾਬੀ ਵਿੱਚ
27਼ ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਸ-ਸਾਫ਼ਾਤ

25مَا لَكُمْ لَا تَنَاصَرُونَ
25਼ (ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
26بَلْ هُمُ الْيَوْمَ مُسْتَسْلِمُونَ
26਼ ਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।
27وَأَقْبَلَ بَعْضُهُمْ عَلَىٰ بَعْضٍ يَتَسَاءَلُونَ
27਼ ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।
28قَالُوا إِنَّكُمْ كُنتُمْ تَأْتُونَنَا عَنِ الْيَمِينِ
28਼ ਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।
29قَالُوا بَل لَّمْ تَكُونُوا مُؤْمِنِينَ
29਼ ਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
27ਆਇਤ

ਅਨੁਵਾਦ — ਅਸ-ਸਾਫ਼ਾਤ 27

ਸੂਰਾ ਅਸ-ਸਾਫ਼ਾਤ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ…

ਸੂਰਾ ਆਇਤ 27/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers