ਅਸ-ਸਾਫ਼ਾਤ · 3/182
ਅਨੁਵਾਦ ਉਚਾਰਨ — ਸੂਰਾ ਅਸ-ਸਾਫ਼ਾਤ
فَالتَّالِيَاتِ ذِكْرًا ۝٣
Fattaaliyaati Zikra
📖 ਪੰਜਾਬੀ ਵਿੱਚ
3਼ ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਸ-ਸਾਫ਼ਾਤ

1وَالصَّافَّاتِ صَفًّا
1਼ ਕਸਮ ਹੈ (ਰੱਬ ਦੇ ਹਜ਼ੂਰ) ਕਤਾਰਾਂ ਬੰਨੀ ਖੜ੍ਹੇ (ਫ਼ਰਿਸ਼ਤਿਆਂ ਦੀ)।
2فَالزَّاجِرَاتِ زَجْرًا
2਼ ਕਸਮ ਹੈ (ਕਿਆਮਤ ਦਿਹਾੜੇ ਅਪਰਾਧੀਆਂ ਨੂੰ) ਝਿੜਕੀਆਂ ਦੇਣ ਵਾਲੇ (ਫ਼ਰਿਸ਼ਤਿਆਂ ਦੀ)।
3فَالتَّالِيَاتِ ذِكْرًا
3਼ ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।
4إِنَّ إِلَٰهَكُمْ لَوَاحِدٌ
4਼ ਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।
5رَّبُّ السَّمَاوَاتِ وَالْأَرْضِ وَمَا بَيْنَهُمَا وَرَبُّ الْمَشَارِقِ
5਼ ਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।
ਅਸ-ਸਾਫ਼ਾਤਕੁਰਾਨ ਸੂਚੀ
182ਆਇਤ
MeccanRevelation
3ਆਇਤ

ਅਨੁਵਾਦ — ਅਸ-ਸਾਫ਼ਾਤ 3

ਸੂਰਾ ਅਸ-ਸਾਫ਼ਾਤ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।

ਸੂਰਾ ਆਇਤ 3/182 — ਸੂਰਾ ਅਸ-ਸਾਫ਼ਾਤ الصافات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ-ਸਾਫ਼ਾਤ ਸੁਣੋ, ਸੂਰਾ ਅਸ-ਸਾਫ਼ਾਤ ਅਨੁਵਾਦ, ਸੂਰਾ ਅਸ-ਸਾਫ਼ਾਤ mp3, ਸੂਰਾ ਅਸ-ਸਾਫ਼ਾਤ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers